ਅਮਰਿੰਦਰ ਨੇ ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਤੇ ਭਾਜਪਾ ਨਾਲ ਮਿਲੀਭੁਗਤ ਕੀਤੀ- ਮੁੱਖ ਮੰਤਰੀ

ਕਿਹਾ, ਸਾਬਕਾ ਮੁੱਖ ਮੰਤਰੀ ਨੇ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾ ਕੇ ਬਾਦਲ ਪਰਿਵਾਰ ਅਤੇ ਮੋਦੀ ਦੇ ਹਿੱਤ ਦੀ ਕੀਤੀ ਰਾਖੀ ਬਸਪਾ ਨੂੰ ਕਮਜ਼ੋਰ ਸੀਟਾਂ ਦੇ ਕੇ ਬੀਜੇਪੀ ਨੂੰ ਫਾਇਦਾ ਪਹੁੰਚਾਉਣ ਲਈ ਅਕਾਲੀਆਂ ਦੀ ਨਿੰਦਾ ਕੇਜਰੀਵਾਲ ਨੂੰ ਅਫਵਾਹਾਂ ਫੈਲਾਉਣ ਵਾਲਾ ਦੱਸਿਆ ਬੰਗਾ, 23 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਾਬਕਾ … Continue reading ਅਮਰਿੰਦਰ ਨੇ ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਤੇ ਭਾਜਪਾ ਨਾਲ ਮਿਲੀਭੁਗਤ ਕੀਤੀ- ਮੁੱਖ ਮੰਤਰੀ