ਬੰਗਾ ਨੂੰ ਮੁੱਖ ਮੰਤਰੀ ਵੱਲੋਂ 132 ਕਰੋੜ ਰੁਪਏ ਦਾ ਤੋਹਫ਼ਾ, ਸਰਹਾਲ ਰਾਣੂਆਂ ਵਿਖੇ ਨਵਾਂ ਡਿਗਰੀ ਕਾਲਜ ਅਤੇ ਖਟਕੜ ਕਲਾ ਵਿਖੇ ਬਣੇਗਾ ਇੰਟੈਗਰੇਟਿਡ ਖੇਡ ਸਟੇਡੀਅਮ

ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਦਿੱਤਾ ਵੱਡਾ ਹੁਲਾਰਾ ਬੰਗਾ, 23 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਬੇਮਿਸਾਲ ਹੁਲਾਰਾ ਦਿੰਦਿਆਂ ਅੱਜ ਹਲਕੇ ਲਈ ਸਰਕਾਰੀ ਕਾਲਜ ਅਤੇ ਸੰਗਠਿਤ ਖੇਡ ਸਟੇਡੀਅਮ ਸਮੇਤ 132 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ … Continue reading ਬੰਗਾ ਨੂੰ ਮੁੱਖ ਮੰਤਰੀ ਵੱਲੋਂ 132 ਕਰੋੜ ਰੁਪਏ ਦਾ ਤੋਹਫ਼ਾ, ਸਰਹਾਲ ਰਾਣੂਆਂ ਵਿਖੇ ਨਵਾਂ ਡਿਗਰੀ ਕਾਲਜ ਅਤੇ ਖਟਕੜ ਕਲਾ ਵਿਖੇ ਬਣੇਗਾ ਇੰਟੈਗਰੇਟਿਡ ਖੇਡ ਸਟੇਡੀਅਮ