ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ

ਡੇਰਾ ਬਾਬਾ ਨਾਨਕ ਵਿੱਚ ਬਣੇਗੀ ਗੁਰਮੀਤ ਬਾਵਾ ਦੀ ਢੁੱਕਵੀਂ ਯਾਦਗਾਰ: ਸੁਖਜਿੰਦਰ ਸਿੰਘ ਰੰਧਾਵਾ ਅੰਮਿ੍ਤਸਰ, 23 ਨਵੰਬਰ । ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਘਰ ਰਿਹਾ ਪੁੱਜੇ। ਇਸ ਮੌਕੇ ਉਨ੍ਹਾਂ ਦੇ ਪਤੀ ਸ੍ਰੀ ਕਿਰਪਾਲ ਬਾਵਾ ਅਤੇ ਧੀ ਗਲੋਰੀ ਬਾਵਾ … Continue reading ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ