ਦਰਿਆਵਾਂ ਕੰਢੇ ਜ਼ਮੀਨਾਂ ਦੇ ਮਾਲਕ ਕਿਸਾਨ ਆਪਣੇ ਖੇਤਾਂ ’ਚੋਂ ਰੇਤ ਕੱਢਣ ਲਈ ਮਾਈਨਿੰਗ ਵਿਭਾਗ ਕੋਲੋਂ ਲੈ ਸਕਦੇ ਹਨ ਮਨਜ਼ੂਰੀ – ਡਿਪਟੀ ਕਮਿਸ਼ਨਰ

ਰੇਤ ਕੱਢਣ ਸਮੇਂ ਸਰਕਾਰ ਵੱਲੋਂ ਤਹਿ ਕੀਤੇ ਨਿਯਮਾਂ ਦੀ ਪਾਲਣਾ ਬੇਹੱਦ ਜਰੂਰੀ ਬਟਾਲਾ, 25 ਨਵੰਬਰ ( ਮੰਨਣ ਸੈਣੀ  ) । ਰਾਵੀ ਅਤੇ ਬਿਆਸ ਦਰਿਆਵਾਂ ਦੇ ਕੰਢੇ ਜ਼ਮੀਨਾਂ ਦੇ ਮਾਲਕ ਕਿਸਾਨ ਹੁਣ ਆਪਣੇ ਖੇਤਾਂ ਵਿਚੋਂ ਰੇਤ ਕਢਵਾ ਸਕਦੇ ਹਨ ਅਤੇ ਇਸ ਲਈ ਕਿਸਾਨਾਂ ਨੂੰ ਸਰਕਾਰ ਵੱਲੋਂ ਤਹਿ ਕੀਤੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਐਕਸੀਅਨ ਮਾਈਨਿੰਗ ਕੋਲੋਂ ਪ੍ਰਵਾਨਗੀ … Continue reading ਦਰਿਆਵਾਂ ਕੰਢੇ ਜ਼ਮੀਨਾਂ ਦੇ ਮਾਲਕ ਕਿਸਾਨ ਆਪਣੇ ਖੇਤਾਂ ’ਚੋਂ ਰੇਤ ਕੱਢਣ ਲਈ ਮਾਈਨਿੰਗ ਵਿਭਾਗ ਕੋਲੋਂ ਲੈ ਸਕਦੇ ਹਨ ਮਨਜ਼ੂਰੀ – ਡਿਪਟੀ ਕਮਿਸ਼ਨਰ