ਰਾਜਪਾਲ ਪੰਜਾਬ ਮਾਣਯੋਗ ਸ੍ਰੀ ਬਨਵਾਰੀ ਲਾਲ ਪੁਰੋਹਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਖਾਲਸਾ ਦੇ ਜਨਮ ਸਥਲੀ ਦੇ ਦਰਸਨ ਕਰਕੇ ਮਨ ਦੀ ਚਿਰਕਾਲੀ ਇੱਛਾ ਪੂਰੀ ਹੋਈ-ਬਨਵਾਰੀ ਲਾਲ ਪੁਰੋਹਿਤ ਵਿਰਾਸਤ-ਏ-ਖਾਲਸਾ ਦੇ ਸਾਨਦਾਰ ਰੱਖ ਰਖਾਓ ਤੋ ਮਾਣਯੋਗ ਰਾਜਪਾਲ ਹੋਏ ਬੇਹੱਦ ਪ੍ਰਭਾਵਿਤ ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ 26 ਨਵੰਬਰ। ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ ਤੇ ਰਸਭਿੰਨੀ ਬਾਣੀ ਦਾ … Continue reading ਰਾਜਪਾਲ ਪੰਜਾਬ ਮਾਣਯੋਗ ਸ੍ਰੀ ਬਨਵਾਰੀ ਲਾਲ ਪੁਰੋਹਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ