ਮੁੱਖ ਮੰਤਰੀ ਚਰਨਜੀਤ ਚੰਨੀ ਦੇ ਝੂਠੇ ਲਾਰਿਆਂ ਤੋਂ ਤੰਗ ਆਏ ਕੱਚੇ ਮੁਲਾਜ਼ਮਾਂ ਨੇ ਪੁੱਤਲਾ ਫੂਕ ਕੇ ਕੱਢੀ ਭੜਾਸ।

ਪੰਜ ਦਸੰਬਰ ਨੂੰ ਜਲੰਧਰ ਵਿਖੇ ਪੰਜਾਬ ਪੱਧਰ ਦੇ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਦਾ ਸੱਦਾ ਗੁਰਦਾਸਪੁਰ 27 ਨਵੰਬਰ ( ਮੰਨਣ ਸੈਣੀ )। ਕੱਚੇ ਤੇ ਮਾਣ ਭੱਤਾ , ਕੰਟਰੈਕਟ ਮੁਲਾਜ਼ਮ ਮੋਰਚਾ ਪੰਜਾਬ ਦੇ ਸੱਦੇ ਤੇ ਸੂਬਾ ਕਨਵੀਨਰ ਜਸਵਿੰਦਰ ਕੌਰ ਧਾਲੀਵਾਲ ਪ੍ਰਧਾਨ ਸਟਾਫ਼ ਨਰਸਿੰਗ ਐਸੋਸੀਏਸ਼ਨ, ਬਲਵਿੰਦਰ ਕੌਰ ਰਾਵਲਪਿੰਡੀ ਪ੍ਰਚਾਰ ਸਕੱਤਰ ਡੀ ਐਮ ਐਫ ਪੰਜਾਬ ਅਤੇ ਬਲਵਿੰਦਰ ਕੌਰ … Continue reading ਮੁੱਖ ਮੰਤਰੀ ਚਰਨਜੀਤ ਚੰਨੀ ਦੇ ਝੂਠੇ ਲਾਰਿਆਂ ਤੋਂ ਤੰਗ ਆਏ ਕੱਚੇ ਮੁਲਾਜ਼ਮਾਂ ਨੇ ਪੁੱਤਲਾ ਫੂਕ ਕੇ ਕੱਢੀ ਭੜਾਸ।