ਕੈਬਨਿਟ ਮੰਤਰੀ ਬਾਜਵਾ ਨੇ ਬਟਾਲਾ ਵਿਖੇ ਗਊਸ਼ਾਲਾ ਦੇ ਨਵੇਂ ਸ਼ੈੱਡ ਦਾ ਨੀਂਹ ਪੱਥਰ ਰੱਖਿਆ

ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਨਗਰੀ ਬਟਾਲਾ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਯਤਨ ਕੀਤੇ – ਤ੍ਰਿਪਤ ਬਾਜਵਾ ਦੈਨਿਕ ਪ੍ਰਾਥਨਾ ਸਭਾ ਵੱਲੋਂ ਸੇਵਾ ਕਾਰਜਾਂ ਲਈ ਤ੍ਰਿਪਤ ਬਾਜਵਾ ਦਾ ਧੰਨਵਾਦ ਬਟਾਲਾ, 28 ਨਵੰਬਰ ( ਮੰਨਣ ਸੈਣੀ ) – ਸੂਬੇ ਦੇ ਪਸ਼ੂ ਪਾਲਣ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਬਟਾਲਾ ਸ਼ਹਿਰ ਵਿਖੇ ਗਊਸ਼ਾਲਾ ਦੇ ਨਵੇਂ ਸ਼ੈੱਡ … Continue reading ਕੈਬਨਿਟ ਮੰਤਰੀ ਬਾਜਵਾ ਨੇ ਬਟਾਲਾ ਵਿਖੇ ਗਊਸ਼ਾਲਾ ਦੇ ਨਵੇਂ ਸ਼ੈੱਡ ਦਾ ਨੀਂਹ ਪੱਥਰ ਰੱਖਿਆ