ਅਸ਼ਵਨੀ ਸੇਖੜੀ ਮੇਰੇ ’ਤੇ ਲਗਾਏ ਜਾ ਰਹੇ ਇਲਜ਼ਾਮਾਂ ਦਾ ਹਲਫ਼ੀਆ ਬਿਆਨ ਦੇਣ – ਤ੍ਰਿਪਤ ਬਾਜਵਾ

ਮੇਰਾ ਦਾਮਨ ਪੂਰੀ ਤਰਾਂ ਪਾਕ-ਸਾਫ਼, ਕਿਸੇ ਜਾਂਚ ਤੋਂ ਨਹੀਂ ਭੱਜਦਾ – ਬਾਜਵਾ ਸੇਖੜੀ ਨਕਰਾਤਮਕ ਰਾਜਨੀਤੀ ਕਰਨ ਦੀ ਬਜਾਏ ਲੋਕ ਸੇਵਾ ਵੱਲ ਧਿਆਨ ਦੇਣ – ਬਾਜਵਾ ਬਟਾਲਾ, 28 ਨਵੰਬਰ ( ਮੰਨਣ ਸੈਣੀ) – ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਚੇਅਰਮੈਨ ਅਸ਼ਵਨੀ ਸੇਖੜੀ ਵੱਲੋਂ ਉਨ੍ਹਾਂ ਉੱਪਰ ਜੋ ਵੀ ਇਲਜ਼ਾਮ ਲਗਾ ਰਹੇ ਹਨ … Continue reading ਅਸ਼ਵਨੀ ਸੇਖੜੀ ਮੇਰੇ ’ਤੇ ਲਗਾਏ ਜਾ ਰਹੇ ਇਲਜ਼ਾਮਾਂ ਦਾ ਹਲਫ਼ੀਆ ਬਿਆਨ ਦੇਣ – ਤ੍ਰਿਪਤ ਬਾਜਵਾ