ਐਡਵੋਕੇਟ ਹਰਪ੍ਰੀਤ ਸੰਧੂ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਉਦਯੋਗ ਮੰਤਰੀ ਗੁਰਕੀਰਤ ਸਿੰਘ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਅਹੁਦਾ ਸੰਭਾਲਣ ਸਮਾਰੋਹ ਵਿੱਚ ਕੀਤੀ ਸ਼ਿਰਕਤ ਚੰਡੀਗੜ੍ਹ, 29 ਨਵੰਬਰ: ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਅੱਜ ਉੱਪ ਮੁੱਖ ਮੰਤਰੀ … Continue reading ਐਡਵੋਕੇਟ ਹਰਪ੍ਰੀਤ ਸੰਧੂ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ