ਮੁੱਖ ਮੰਤਰੀ ਵੱਲੋਂ ਮਾਸਟਰ ਕਾਡਰ ਵਿੱਚ 10,000 ਤੋਂ ਵੱਧ ਭਰਤੀਆਂ ਕਰਨ ਦਾ ਐਲਾਨ

ਸਿਹਤ ਵਿਭਾਗ ਵਿੱਚ ਤਕਰੀਬਨ 3400 ਅਸਾਮੀਆਂ ਲਈ ਜਾਰੀ ਕੀਤਾ ਜਾਵੇਗਾ ਇਸ਼ਤਿਹਾਰ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਮੈਡੀਕਲ ਕਾਲਜਾਂ ਦਾ ਰੱਖਿਆ ਜਾਵੇਗਾ ਨੀਂਹ ਪੱਥਰ ਚੰਡੀਗੜ੍ਹ, 29 ਨਵੰਬਰ: ਸੂਬੇ ਵਿੱਚ ਵਿੱਦਿਅਕ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਨਾਲ ਸਬੰਧਤ ਖਾਲੀ ਪਈਆਂ 10,880 ਅਸਾਮੀਆਂ … Continue reading ਮੁੱਖ ਮੰਤਰੀ ਵੱਲੋਂ ਮਾਸਟਰ ਕਾਡਰ ਵਿੱਚ 10,000 ਤੋਂ ਵੱਧ ਭਰਤੀਆਂ ਕਰਨ ਦਾ ਐਲਾਨ