ਪਰਗਟ ਸਿੰਘ ਵੱਲੋਂ ਅਧਿਕਾਰੀਆਂ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼

ਸਿੱਖਿਆ ਮੰਤਰੀ ਨੇ 26 ਸਟਾਫ਼ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 30 ਨਵੰਬਰ। ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਅਧਿਕਾਰੀਆਂ ਨੂੰ ਮ੍ਰਿਤਕ ਮੁਲਾਜ਼ਮਾਂ ਦੇ ਯੋਗ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਇਸ ਲਈ ਸਮਾਂ ਸੀਮਾ ਹੋਰ ਘੱਟ ਕੀਤੀ ਜਾਵੇ। ਸਿੱਖਿਆ ਵਿਭਾਗ ਵੱਲੋਂ … Continue reading ਪਰਗਟ ਸਿੰਘ ਵੱਲੋਂ ਅਧਿਕਾਰੀਆਂ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼