ਸਾਰੀਆਂ ਫ਼ਸਲਾਂ ਉਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਅਧਿਕਾਰ ਬਣਾਇਆ ਜਾਵੇ: ਅਰੁਨਾ ਚੌਧਰੀ

ਸੰਸਦ ਵਿੱਚ ਵਿਸਤਾਰ ਨਾਲ ਬਹਿਸ ਉਤੇ ਦਿੱਤਾ ਜ਼ੋਰ ਚੰਡੀਗੜ੍ਹ, 30 ਨਵੰਬਰ। ਹਰੇਕ ਫ਼ਸਲ ਉਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਮੰਗ ਕਰ ਰਹੇ ਕਿਸਾਨਾਂ ਦੀ ਮੰਗ ਦਾ ਸਮਰਥਨ ਕਰਦਿਆਂ ਪੰਜਾਬ ਦੇ ਮਾਲ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਮੰਗ ਕੀਤੀ ਕਿ ਐਮ.ਐਸ.ਪੀ. ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾਵੇ ਅਤੇ ਇਸ ਮੁੱਦੇ ਉਤੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਵਿਸਤਾਰ … Continue reading ਸਾਰੀਆਂ ਫ਼ਸਲਾਂ ਉਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਅਧਿਕਾਰ ਬਣਾਇਆ ਜਾਵੇ: ਅਰੁਨਾ ਚੌਧਰੀ