ਵਲਟੋਹਾ ਵੱਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਡੇਰਾ ਸੱਚਾ ਸੌਦਾ ਵੱਲੋਂ ਆਯੋਜਿਤ ‘ਨਾਮ-ਚਰਚਾ’ ਵਿਚ ਸ਼ਾਮਲ ਹੋਏ ਕਾਂਗਰਸੀ ਆਗੂਆਂ ਦੇ ਖਿਲਾਫ ਕਾਰਵਾਈ ਕਰਨ ਦੀ ਅਪੀਲ

ਰਾਹੁਲ ਗਾਂਧੀ, ਮੁੱਖ ਮੰਤਰੀ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਆਖਿਆ ਕਿ ਉਹ ਸਪਸ਼ਟ ਕਰਨ ਕਿ ਕੀ ਉਹਨਾਂ ਦੇ ਕਹਿਣ ’ਤੇ ਇਹ ਆਗੂ ਪ੍ਰੋਗਰਾਮਾਂ ਵਿਚ ਗਏ ਸਨ ਕਿਹਾ ਕਿ ਜੇਕਰ ਨਹੀਂ ਤਾਂ ਫਿਰ ਇਹਨਾਂ ਪ੍ਰੋਗਰਾਮਾਂ ਵਿਚ ਭਾਗ ਲੈਣ ਵਾਲੇ ਸਾਰੇ ਆਗੂਆਂ ਨੁੰ ਕਾਂਗਰਸ ਵਿਚੋਂ ਕੱਢਿਆ ਜਾਵੇ ਅੰਮ੍ਰਿਤਸਰ, 30 ਨਵੰਬਰ : ਸੀਨੀਅਰ ਅਕਾਲੀ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ … Continue reading ਵਲਟੋਹਾ ਵੱਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਡੇਰਾ ਸੱਚਾ ਸੌਦਾ ਵੱਲੋਂ ਆਯੋਜਿਤ ‘ਨਾਮ-ਚਰਚਾ’ ਵਿਚ ਸ਼ਾਮਲ ਹੋਏ ਕਾਂਗਰਸੀ ਆਗੂਆਂ ਦੇ ਖਿਲਾਫ ਕਾਰਵਾਈ ਕਰਨ ਦੀ ਅਪੀਲ