ਮੰਤਰੀ ਮੰਡਲ ਵੱਲੋਂ ਸਰਕਾਰੀ ਕਾਲਜਾਂ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਦੀ ਪ੍ਰਵਾਨਗੀ

ਉਚੇਰੀ ਸਿੱਖਿਆ ਲਈ ਜਨਰਲ ਵਰਗ ਦੇ ਹੋਣਹਾਰ ਗਰੀਬ ਵਿਦਿਆਰਥੀਆਂ ਦੀ ਮਦਦ ਕਰਨ ਅਤੇ ਕੁਲ ਦਾਖਲਾ ਅਨੁਪਾਤ ਵਿਚ ਸੁਧਾਰ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ ਚੰਡੀਗੜ੍ਹ, 1 ਦਸੰਬਰ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਉਚੇਰੀ ਸਿੱਖਿਆ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ … Continue reading ਮੰਤਰੀ ਮੰਡਲ ਵੱਲੋਂ ਸਰਕਾਰੀ ਕਾਲਜਾਂ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਦੀ ਪ੍ਰਵਾਨਗੀ