ਰਾਜਾ ਵੜਿੰਗ ਵੱਲੋਂ 83.50 ਲੱਖ ਰੁਪਏ ਦੀ ਲਾਗਤ ਨਾਲ ਘਨੌਰ ਬੱਸ ਅੱਡੇ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ

ਵਿਭਾਗ ਨੂੰ ਇੱਕ ਮਹੀਨੇ ਦੇ ਰਿਕਾਰਡ ਸਮੇਂ ਵਿੱਚ ਕੰਮ ਪੂਰਾ ਕਰਨ ਦੀ ਹਦਾਇਤ ਘਨੌਰ (ਪਟਿਆਲਾ), 1 ਦਸੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਅੱਜ 83.50 ਲੱਖ ਰੁਪਏ ਦੀ ਲਾਗਤ ਨਾਲ ਘਨੌਰ ਬੱਸ ਅੱਡੇ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ ਕੀਤੀ।  ਟਰਾਂਸਪੋਰਟ ਮੰਤਰੀ ਨੇ ਇਸ … Continue reading ਰਾਜਾ ਵੜਿੰਗ ਵੱਲੋਂ 83.50 ਲੱਖ ਰੁਪਏ ਦੀ ਲਾਗਤ ਨਾਲ ਘਨੌਰ ਬੱਸ ਅੱਡੇ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ