ਅਰੁਨਾ ਚੌਧਰੀ ਵੱਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਨੂੰ ਛੇਤੀ ਮੁਕੰਮਲ ਕਰਨ ਲਈ ਹੋਰ ਡਰੋਨਾਂ ਦੀ ਮੰਗ

ਮਾਲਕਾਨਾ ਹੱਕ ਸਬੰਧੀ ਸੰਨਦ ਡਿਜੀਟਲ ਮਾਧਿਅਮ ਦੇ ਨਾਲ-ਨਾਲ ਦਸਤੀ ਵੀ ਦੇਣ ਦਾ ਆਦੇਸ਼ ਚੰਡੀਗੜ੍ਹ, 1 ਦਸੰਬਰ। ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸੂਬਾ ਵਾਸੀਆਂ ਨੂੰ ਲਾਲ ਲਕੀਰ ਅੰਦਰ ਜ਼ਮੀਨਾਂ ਦੇ ਮਾਲਕਾਨਾ ਹੱਕ ਦੇਣਾ ਯਕੀਨੀ ਬਣਾਉਣ ਲਈ ‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ ਪਿੰਡਾਂ ਵਿੱਚ ਮੈਪਿੰਗ ਤੇਜ਼ ਕਰਨ ਲਈ ਹੋਰ … Continue reading ਅਰੁਨਾ ਚੌਧਰੀ ਵੱਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਨੂੰ ਛੇਤੀ ਮੁਕੰਮਲ ਕਰਨ ਲਈ ਹੋਰ ਡਰੋਨਾਂ ਦੀ ਮੰਗ