ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਕੀਤੇ ਜਾਰੀ

ਗੁਰਦਾਸਪੁਰ, 1 ਦਸੰਬਰ  ( ਮੰਨਣ ਸੈਣੀ   )। ਗੁਰਦਾਸਪੁਰ ਦੇ ਜ਼ਿਲਾ ਮੈਜਿਸਟਰੇਟ ਮੁਹੰਮਦ ਇਸ਼ਫਾਕ ਵਲੋ ਜਾਣਕਾਰੀ ਦਿੰਦਿਆਂ ਦੱਸਿਆ ਗਇਆ ਕਿ ਵਧੀਕ ਮੁੱਖ ਸਕੱਤਰ (ਗ੍ਰਹਿ), ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵਲੋਂ 30 ਨਵੰਬਰ ਨੂੰ ਜਾਰੀ ਕੀਤੇ ਗਏ ਹੁਕਮਾਂ ਦੀ ਲਗਾਤਾਰਤਾ ਤਹਿਤ 15 ਦਸੰਬਰ 2021 ਤਕ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਰੋਕਾਂ ਲਗਾਉਣ ਦੇ ਹੁਕਮ ਜਾਰੀ ਕੀਤੇ … Continue reading ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਕੀਤੇ ਜਾਰੀ