ਪੰਜਾਬ ਸਰਕਾਰ ਵੱਲੋਂ ਡਾ. ਐਸ.ਪੀ.ਐਸ. ਉਬਰਾਏ ਆਨਰੇਰੀ ਸਲਾਹਕਾਰ ਨਿਯੁਕਤ

ਚੰਡੀਗੜ, 2 ਦਸੰਬਰ। ਪੰਜਾਬ ਸਰਕਾਰ ਨੇ ਅੱਜ ਪ੍ਰਸਿੱਧ ਸਮਾਜ ਸੇਵੀ ਡਾਕਟਰ ਐਸ.ਪੀ.ਐਸ. ਓਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਬਾਰੇ ਆਨਰੇਰੀ ਸਲਾਹਕਾਰ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਹੁਕਮ ਬਾਅਦ ਵਿੱਚ ਜਾਰੀ ਕੀਤੇ ਜਾਣਗੇ। ਉਨਾਂ ਕਿਹਾ ਕਿ ਡਾ. ਉਬਰਾਏ ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਹੋਣ … Continue reading ਪੰਜਾਬ ਸਰਕਾਰ ਵੱਲੋਂ ਡਾ. ਐਸ.ਪੀ.ਐਸ. ਉਬਰਾਏ ਆਨਰੇਰੀ ਸਲਾਹਕਾਰ ਨਿਯੁਕਤ