ਫ਼ੌਜ ਤੇ ਪੁਲੀਸ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦੇਵਾਂਗੇ 1 ਕਰੋੜ ਰੁਪਏ ਸਨਮਾਨ ਰਾਸ਼ੀ: ਅਰਵਿੰਦ ਕੇਜਰੀਵਾਲ

ਕੇਜਰੀਵਾਲ ਨੇ ਫ਼ੌਜ ਅਤੇ ਪੁਲੀਸ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਪੰਜਵੀਂ ਗਰੰਟੀ ਪਠਾਨਕੋਟ 2 ਦਸੰਬਰ ।ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਸਨਮਾਨ ਰਾਸ਼ੀ’ ਦੇਣ ਦੀ ਪੰਜਵੀਂ ਗਰੰਟੀ ਪੰਜਾਬ ਵਾਸੀਆਂ ਨੂੰ ਦਿੱਤੀ। ਇਸ ਗਰੰਟੀ ਤਹਿਤ ਪੰਜਾਬ ਦੇ ਫ਼ੌਜੀ ਜਵਾਨ ਅਤੇ … Continue reading ਫ਼ੌਜ ਤੇ ਪੁਲੀਸ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦੇਵਾਂਗੇ 1 ਕਰੋੜ ਰੁਪਏ ਸਨਮਾਨ ਰਾਸ਼ੀ: ਅਰਵਿੰਦ ਕੇਜਰੀਵਾਲ