ਕੇਜਰੀਵਾਲ ਦੀ ‘ਤਿਰੰਗਾ ਯਾਤਰਾ’ ‘ਚ ਰੰਗਿਆ ਗਿਆ ਪਠਾਨਕੋਟ

-ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਨੂੰ ਨਮਸ਼ਕਾਰ ਕਰਦਾ ਹਾਂ: ਅਰਵਿੰਦ ਕੇਜਰੀਵਾਲ ਪਠਾਨਕੋਟ 2 ਦਸੰਬਰ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਿਸ਼ਾਲ ‘ਤਿਰੰਗਾ ਯਾਤਰਾ’ ਦੌਰਾਨ ਪਠਾਨਕੋਟ ਸ਼ਹਿਰੀ ਪੂਰੀ ਤਰਾਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਤਿਰੰਗਾ ਯਾਤਰਾ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ … Continue reading ਕੇਜਰੀਵਾਲ ਦੀ ‘ਤਿਰੰਗਾ ਯਾਤਰਾ’ ‘ਚ ਰੰਗਿਆ ਗਿਆ ਪਠਾਨਕੋਟ