ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ 3-4 ਦਸੰਬਰ ਨੂੰ ਮੁਕੰਮਲ ਹੜ੍ਹਤਾਲ ਦਾ ਸ਼ੁਰੂ

5 ਦਸੰਬਰ ਨੂੰ ਜਲੰਧਰ ਵਿਖੇ ਸੂਬਾਈ ਰੈਲੀ ਵਿੱਚ ਹੁਮ-ਹੁਮਾਂ ਕੇ ਸ਼ਾਮਲ ਹੋਣ ਦਾ ਐਲਾਨ. ਗੁਰਦਾਸਪੁਰ, 3 ਦਿਸੰਬਰ (ਮੰਨਣ ਸੈਣੀ)। ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ 3-4 ਦਸੰਬਰ 2021 ਨੂੰ ਸਿਹਤ ਵਿਭਾਗ ਅੰਦਰ ਹਰੇਕ ਤਰ੍ਹਾਂ ਦੇ ਕੰਮਾਂ ਦਾ ਮੁਕੰਮਲ ਬਾਈਕਾਟ ਕਰਦਿਆਂ ਦੋ ਦਿਨਾਂ ਹੜ੍ਹਤਾਲ ਸ਼ੁਰੂ ਕਰ ਦਿੱਤੀ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਆਸ਼ਾ ਵਰਕਰਾਂ … Continue reading ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ 3-4 ਦਸੰਬਰ ਨੂੰ ਮੁਕੰਮਲ ਹੜ੍ਹਤਾਲ ਦਾ ਸ਼ੁਰੂ