ਵਿਧਾਨ ਸਭਾ ਹਲਕਾ ਭੋਆ ਵਿੱਚ ਐਨਐਚਐਮ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਆਮਦ ਦਾ ਵਿਰੋਧ ਕੀਤਾ

ਮੁੱਖ ਮੰਤਰੀ ਸਮਾਂ ਦੇਣ ਤੋਂ ਬਾਅਦ ਵੀ ਨਹੀਂ ਮਿਲੇ ਗੁਰਦਾਸਪੁਰ,03 ਦਿਸੰਬਰ (ਮੰਨਣ ਸੈਣੀ)। ਸਿਹਤ ਵਿਭਾਗ ਵਿੱਚ ਐਨਐਚਐਮ ਅਧੀਨ ਕੰਮ ਕਰਦੇ ਸਮੂਹ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵੱਲੋਂ ਪੱਕੇ ਨਾ ਕੀਤੇ ਜਾਣ ਦੇ ਰੋਸ ਵਜੋਂ ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ’ਤੇ ਰੋਸ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਦੀ … Continue reading ਵਿਧਾਨ ਸਭਾ ਹਲਕਾ ਭੋਆ ਵਿੱਚ ਐਨਐਚਐਮ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਆਮਦ ਦਾ ਵਿਰੋਧ ਕੀਤਾ