ਮੁੱਖ ਮੰਤਰੀ ਚੰਨੀ ਵੱਲੋਂ ਕਮਜ਼ੋਰ ਵਰਗਾਂ ਪ੍ਰਤੀ ਕੈਪਟਨ ਦੀ ਸੌੜੀ ਮਾਨਸਿਕਤਾ ਦੀ ਕਰੜੀ ਨਿਖੇਧੀ

ਕਿਹਾ, ਮੇਰੇ ਵੱਲੋਂ ਆਮ ਲੋਕਾਂ ਲਈ ਉਠਾਏ ਮੁੱਦਿਆਂ ਕਰਕੇ ਮਹਾਰਾਜੇ ਨੇ ਹਮੇਸ਼ਾ ਮੈਨੂੰ ਨਿਸ਼ਾਨਾ ਬਣਾਇਆ ਬਾਦਲ, ਮੋਦੀ ਅਤੇ ਕੈਪਟਨ ਮਿਲ ਕੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ ਕੇਜਰੀਵਾਲ ਸੱਤਾ ਦਾ ਲਾਲਚੀ ਅਤੇ ਬਾਹਰੀ ਵਿਅਕਤੀ ਸਰਹੱਦੀ ਖੇਤਰ ਵਿੱਚ ਵਿਆਪਕ ਵਿਕਾਸ ਦਾ ਕੀਤਾ ਵਾਅਦਾ ਭੋਆ (ਪਠਾਨਕੋਟ), 3 ਦਸੰਬਰ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ … Continue reading ਮੁੱਖ ਮੰਤਰੀ ਚੰਨੀ ਵੱਲੋਂ ਕਮਜ਼ੋਰ ਵਰਗਾਂ ਪ੍ਰਤੀ ਕੈਪਟਨ ਦੀ ਸੌੜੀ ਮਾਨਸਿਕਤਾ ਦੀ ਕਰੜੀ ਨਿਖੇਧੀ