ਅਕਾਲੀ ਦੱਲ ਨੇ ਸੰਗਰੂਰ ਹਲਕੇ ਤੋਂ ਵਿਨਰਜੀਤ ਸਿੰਘ ਗੋਲਡੀ ਨੂੰ ਐਲਾਨਿਆ ਉਮੀਦਵਾਰ
ਸੰਗਰੂਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੇ ਪੀ.ਆਰ.ਟੀ.ਸੀ ਦੇ ਸਾਬਕਾ ਵਾਈਸ ਚੇਅਰਮੈਨ ਸ ਵਿਨਰਜੀਤ ਐਸ ਗੋਲਡੀ ਨੂੰ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਇਹ ਜਾਨਕਾਰੀ ਦਲਜੀਤ ਸਿੰਘ ਚੀਮਾ ਵਲੋਂ ਦਿੱਤੀ ਗਈ।
Copy and paste this URL into your WordPress site to embed
Copy and paste this code into your site to embed