ਐਡਵੋਕੈਟ ਬਲਜੀਤ ਸਿੰਘ ਪਾਹੜਾ, ਪ੍ਰਧਾਨ ਨਗਰ ਕੌਂਸਲ ਗੁਰਦਾਸਪੁਰ ਵਲੋਂ ਝੰਡੀ ਦੇ ਕੇ ਵਿਸ਼ੇਸ ਬੱਸ ਨੂੰ ਕੀਤਾ ਗਿਆ ਰਵਾਨਾ

ਜ਼ਿਲ੍ਹਾ ਵਾਸੀਆਂ ਵਲੋਂ ਵਿਸ਼ੇਸ ਬੱਸ ਰਾਹੀ ਜ਼ਿਲ੍ਹੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਕੀਤੇ ਗਏ ਦਰਸ਼ਨ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਕੀਤੇ ਗਏ ਉਪਰਾਲੇ ਦੀ ਭਰਵੀਂ ਸ਼ਲਾਘਾ ਗੁਰਦਾਸਪੁਰ, 5 ਦਸੰਬਰ (  ਮੰਨਣ ਸੈਣੀ) । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ … Continue reading ਐਡਵੋਕੈਟ ਬਲਜੀਤ ਸਿੰਘ ਪਾਹੜਾ, ਪ੍ਰਧਾਨ ਨਗਰ ਕੌਂਸਲ ਗੁਰਦਾਸਪੁਰ ਵਲੋਂ ਝੰਡੀ ਦੇ ਕੇ ਵਿਸ਼ੇਸ ਬੱਸ ਨੂੰ ਕੀਤਾ ਗਿਆ ਰਵਾਨਾ