ਮੁੱਖ ਮੰਤਰੀ ਚੰਨੀ ਨੇ ਬਾਹਰੀ ਅਨਸਰਾਂ ਨੂੰ ਕੀਤਾ ਸੁਚੇਤ; ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਨਹੀਂ ਦਿੱਤੀ ਜਾਵੇਗੀ ਇਜਾਜ਼ਤ

ਬੜੀ ਹਵੇਲੀ ਵਿਖੇ ਮਾਈਨਿੰਗ ਸਾਈਟ ਦਾ ਕੀਤਾ ਦੌਰਾ, ਸਭ ਕੁਝ ਚੱਲ ਰਿਹਾ ਹੈ ਕਾਨੂੰਨ ਮੁਤਾਬਕ, 5.50 ਰੁਪਏ ’ਤੇ ਵਿਕ ਰਿਹਾ ਹੈ ਰੇਤਾ ਕਿਸੇ ਵੀ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਸਾਹਮਣੇ ਲਿਆਉਣ ਲਈ ਪੰਜਾਬ ਦੇ ‘ਆਪ’ ਆਗੂਆਂ ਦਾ ਹੋਵੇਗਾ ਸਵਾਗਤ ਬਾਹਰੀ ਆਪ ਆਗੂਆਂ ਨੂੰ ਬੇਲੋੜਾ ਰੌਲਾ ਪਾਉਣ ਤੋਂ ਵਰਜਿਆ ਕਿਹਾ, ਖੱਡਾਂ ’ਤੇ ਮੁਫਤ ਰੇਤਾ ਉਪਲਬਧ ਕਰਾਉਣਾ ਚਾਹੁੰਦਾ ਹਾਂ … Continue reading ਮੁੱਖ ਮੰਤਰੀ ਚੰਨੀ ਨੇ ਬਾਹਰੀ ਅਨਸਰਾਂ ਨੂੰ ਕੀਤਾ ਸੁਚੇਤ; ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਨਹੀਂ ਦਿੱਤੀ ਜਾਵੇਗੀ ਇਜਾਜ਼ਤ