ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 275 ਨਵੇਂ ਕਮਰਿਆਂ ਦੀ ਉਸਾਰੀ ਲਈ 8.25 ਕਰੋੜ ਰੁਪਏ ਜਾਰੀ

ਸਿੱਖਿਆ ਖੇਤਰ ਨੂੰ ਤਰਜੀਹ ਦੇਣ ਲਈ ਸੂਬਾ ਸਰਕਾਰ ਵਚਨਬੱਧ- ਪਰਗਟ ਸਿੰਘ ਚੰਡੀਗੜ੍ਹ, 7 ਦਸੰਬਰ। ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 275 ਨਵੇਂ ਕਮਰਿਆਂ ਦੀ ਉਸਾਰੀ ਲਈ 8.25 ਕਰੋੜ ਰੁਪਏ ਜਾਰੀ ਕੀਤੇ ਗਏ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸਿੱਖਿਆ ਮੰਤਰੀ ਨੇ ਦੱਸਿਆ ਕਿ ਨਾਬਾਰਡ ਦੇ 27 ਬੀ ਪ੍ਰਾਜੈਕਟ … Continue reading ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 275 ਨਵੇਂ ਕਮਰਿਆਂ ਦੀ ਉਸਾਰੀ ਲਈ 8.25 ਕਰੋੜ ਰੁਪਏ ਜਾਰੀ