ਪੰਜਾਬ ਵਿਧਾਨ ਸਭਾ ਚੋਣਾਂ 2022: ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ ‘ਤੇ ਕੀਤੀ ਜਾਵੇਗੀ ਵੈਬਕਾਸਟਿੰਗ

ਪੰਜਾਬ ਦੇ ਸੀਈਓ ਡਾ. ਕਰੁਣਾ ਰਾਜੂ ਨੇ ਸਿਆਸੀ ਪਾਰਟੀਆਂ ਨੂੰ ਕਿਸੇ ਵੀ ਵਿਅਕਤੀ ਵੱਲੋਂ ਸ਼ਰਾਬ ਜਾਂ ਪੈਸੇ ਨਾਲ ਵੋਟਰਾਂ ਨੂੰ ਭਰਮਾਉਣ ਦੀ ਕਥਿਤ ਕੋਸ਼ਿਸ਼ ਦੇ ਮਾਮਲੇ ਵਿੱਚ ਤੁਰੰਤ ਸੂਚਿਤ ਕਰਨ ਲਈ ਕਿਹਾ ਨਵੇਂ ਵੋਟਰ ਵੋਟਰ ਹੈਲਪਲਾਈਨ ਮੋਬਾਈਲ ਐਪ ਦੀ ਵਰਤੋਂ ਕਰਕੇ ਆਪਣੇ ਆਪ ਨੂੰ ਕਰ ਸਕਦੇ ਹਨ ਰਜਿਸਟਰ: ਡਾ. ਰਾਜੂ ਸਿਆਸੀ ਪਾਰਟੀਆਂ ਨੇ ਮੀਟਿੰਗ ਦੌਰਾਨ … Continue reading ਪੰਜਾਬ ਵਿਧਾਨ ਸਭਾ ਚੋਣਾਂ 2022: ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ ‘ਤੇ ਕੀਤੀ ਜਾਵੇਗੀ ਵੈਬਕਾਸਟਿੰਗ