ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਮਿਲਣਗੇ 4361 ਟੈਬਲੇਟ: ਪਰਗਟ ਸਿੰਘ

ਚੰਡੀਗੜ੍ਹ, 8 ਦਸੰਬਰ ।ਸਕੂਲੀ ਸਿੱਖਿਆ ਨੂੰ ਗੁਣਾਤਮਕਤਾ ਪ੍ਰਦਾਨ ਕਰਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਲੜੀ ਵਿੱਚ ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ 4361 ਟੈਬਲੇਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਖੁਲਾਸਾ ਸਿੱਖਿਆ ਮੰਤਰੀ ਪਰਗਟ ਸਿੰਘ … Continue reading ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਮਿਲਣਗੇ 4361 ਟੈਬਲੇਟ: ਪਰਗਟ ਸਿੰਘ