ਓ.ਪੀ. ਸੋਨੀ ਨੇ 225 ਮਲਟੀਪਰਪਜ਼ ਸਿਹਤ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 08 ਦਸੰਬਰ: ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਅੱਜ ਇਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੀਆਂ ਭਰਤੀ ਹੋਈਆਂ ਮਲਟੀ ਪਰਪਜ਼ ਹੈਲਥ ਵਰਕਰਾਂ(ਐਮ.ਪੀ.ਐਚ. ਡਬਲਿਊ.) (ਫੀਮੇਲ) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸ੍ਰੀ ਵਿਕਾਸ ਗਰਗ, ਸਕੱਤਰ ਸਿਹਤ, ਡਾ: ਅੰਦੇਸ਼ , ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਅਤੇ ਡਾ. ਓ.ਪੀ. ਗੋਜਰਾ, … Continue reading ਓ.ਪੀ. ਸੋਨੀ ਨੇ 225 ਮਲਟੀਪਰਪਜ਼ ਸਿਹਤ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ