ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 346ਵੇਂ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

ਭਾਈ ਜੈਤਾ ਜੀ ਦੇ ‘ਜਨਮ ਦਿਵਸ’ ‘ਤੇ ਹਰ ਸਾਲ ਗਜ਼ਟਿਡ ਛੁੱਟੀ ਦਾ ਐਲਾਨ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ਦਾ ਪਾਲਣ ਕਰਨ ਲਈ ਸਦਭਾਵਨਾਪੂਰਨ ਸਮਾਜ ਦੀ ਸਿਰਜਣਾ ਦਾ ਸੱਦਾ ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 346ਵੇਂ … Continue reading ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 346ਵੇਂ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ