ਸੀ.ਈ.ਉ. ਡਾ. ਰਾਜੂ ਵਲੋਂ ਸੂਬੇ ਦੇ ਰਿਟਰਨਿੰਗ ਅਧਿਕਾਰੀਆਂ ਨਾਲ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਹਰੇਕ ਪੋਲਿੰਗ ਬੂਥ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਯਕੀਨੀ ਬਨਾਉਣ ਰਿਟਰਨਿੰਗ ਅਫ਼ਸਰ : ਡਾ.ਐਸ.ਕਰੁਣਾ ਰਾਜੂ ਚੰਡੀਗੜ੍ਹ, 8 ਦਸੰਬਰ: ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਸੂਬੇ ਦੇ ਸਾਰੇ ਰਿਟਰਨਿੰਗ ਅਫ਼ਸਰਾਂ ਨਾਲ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਆਨਲਾਈਨ ਮੀਟਿੰਗ ਕੀਤੀ … Continue reading ਸੀ.ਈ.ਉ. ਡਾ. ਰਾਜੂ ਵਲੋਂ ਸੂਬੇ ਦੇ ਰਿਟਰਨਿੰਗ ਅਧਿਕਾਰੀਆਂ ਨਾਲ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ