ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਸ਼੍ਰੋਮਣੀ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਅਧਿਕਾਰ ਦੇਣ ਦੇ ਆਦੇਸ਼ ਦੇਣ ਦੀ ਅਪੀਲ ਤਲਵੰਡੀ ਸਾਬੋ (ਬਠਿੰਡਾ), 8 ਦਸੰਬਰ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ … Continue reading ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ