ਸੁੱਚਾ ਸਿੰਘ ਛੋਟੇਪੁਰ ਹੋਏ ਅਕਾਲੀ ਦਲ ਵਿੱਚ ਸ਼ਾਮਿਲ, ਬਟਾਲਾ ਤੋਂ ਸੁਖਬੀਰ ਬਾਦਲ ਨੇ ਐਲਾਨਿਆ ਉਮੀਦਵਾਰ, ਪੜੋ ਕੋਣ ਹਨ ਸੁੱਚਾ ਸਿੰਘ ਛੋਟੇਪੁਰ

ਗੁਰਦਾਸਪੁਰ, 9 ਦਿਸੰਬਰ (ਮੰਨਣ ਸੈਣੀ)। ਪੰਜਾਬ ਦੀ ਸਿਆਸਤ ਵਿੱਚ ਬੇਦਾਗ ਤੇ ਇਮਾਨਦਾਰ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਸੁੱਚਾ ਸਿੰਘ ਛੋਟੇਪੁਰ ਵੱਲੋਂ ਅੱਜ ਆਪਣੀ ਘਰ ਵਾਪਸੀ ਕਰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋ ਗਏ। ਚੰੜੀਗੜ ਦੇ ਮੁੱਖ ਦਫਤਰ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋ ਛੋਟੇਪੁਰ ਦਾ ਸਵਾਗਤ ਕਰਦੇ ਹੋਇਆ ਉਹਨਾਂ ਨੂੰ ਜੁਆਇਨ ਕਰਵਾਇਆ ਗਿਆ … Continue reading ਸੁੱਚਾ ਸਿੰਘ ਛੋਟੇਪੁਰ ਹੋਏ ਅਕਾਲੀ ਦਲ ਵਿੱਚ ਸ਼ਾਮਿਲ, ਬਟਾਲਾ ਤੋਂ ਸੁਖਬੀਰ ਬਾਦਲ ਨੇ ਐਲਾਨਿਆ ਉਮੀਦਵਾਰ, ਪੜੋ ਕੋਣ ਹਨ ਸੁੱਚਾ ਸਿੰਘ ਛੋਟੇਪੁਰ