ਜ਼ਿਲ੍ਹੇ ਅੰਦਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਹਸਤਾਖਰ ਅਭਿਆਨ ਚਲਾਇਆ

ਗੁਰਦਾਸਪੁਰ, 9 ਦਸੰਬਰ ( ਮੰਨਣ ਸੈਣੀ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਹਸਤਾਖਰ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਵੱਖ-ਵੱਖ ਵਿਭਾਗਾਂ ਵਲੋਂ ਵੋਟਰਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਸੰਧਾਵਾਲੀਆਂ ਜ਼ਿਲ੍ਹਾ ਸਿੱਖਿਆ ਅਫਸਰ … Continue reading ਜ਼ਿਲ੍ਹੇ ਅੰਦਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਹਸਤਾਖਰ ਅਭਿਆਨ ਚਲਾਇਆ