ਕਿਸਾਨਾਂ ਨੇ ਸਿਰਫ਼ ਮੋਦੀ ਸਰਕਾਰ ਤੋਂ ਜੰਗ ਹੀ ਨਹੀਂ ਜਿੱਤੀ, ਸਗੋਂ ਲੋਕਾਂ ਦੇ ਦਿਲ ਵੀ ਜਿੱਤੇ : ਆਪ

ਕਿਸਾਨਾਂ ਦੀ ਜਿੱਤ ਨੇ ਸਿੱਧ ਕੀਤਾ ਕਿ ਭਾਰਤ ਵਿੱਚ ਤਾਨਾਸ਼ਾਹੀ ਨਹੀਂ ਚੱਲ ਸਕਦੀ : ਭਗਵੰਤ ਮਾਨ -ਸਰਹੱਦਾਂ ’ਤੇ ਬੈਠੇ ਕਿਸਾਨ ਯੋਧੇ ਹਨ, ਆਉਣ ਵਾਲੀਆਂ ਪੀੜੀਆਂ ਉਨ੍ਹਾਂ ਦੇ ਜਿੱਤ ਦੇ ਜ਼ਜਬੇ ਤੋਂ ਪ੍ਰੇਰਣਾ ਲੈਣਗੀਆਂ : ਭਗਵੰਤ ਮਾਨ   -ਲੋਕਤੰਤਰ ਵਿੱਚ ਜਿੱਤ ਹਮੇਸ਼ਾਂ ਲੋਕਾਂ ਦੀ ਹੁੰਦੀ ਹੈ, ਸਰਕਾਰ ਵੱਲੋਂ ਲੋਕਾਂ ਨੂੰ ਹਰਾਉਣ ਦੇ ਯਤਨ ਨਹੀਂ ਕਰਨੇ ਚਾਹੀਦੇ … Continue reading ਕਿਸਾਨਾਂ ਨੇ ਸਿਰਫ਼ ਮੋਦੀ ਸਰਕਾਰ ਤੋਂ ਜੰਗ ਹੀ ਨਹੀਂ ਜਿੱਤੀ, ਸਗੋਂ ਲੋਕਾਂ ਦੇ ਦਿਲ ਵੀ ਜਿੱਤੇ : ਆਪ