ਪੰਜਾਬ ਵਿਧਾਨ ਸਭਾ ਚੋਣਾਂ-2022: ਡੀਸੀ ਦਾ ਸੁਨੇਹਾ, ਟਰੈਕਟਰ ਰੈਲੀਆਂ, ਨੁੱਕੜ ਨਾਟਕਾਂ ਅਤੇ ਹੋਰ ਸਵੀਪ ਗਤੀਵਿਧੀਆਂ ਰਾਹੀਂ ਕੀਤਾ ਜਾਵੇਗਾ ਵੋਟਰਾਂ ਨੂੰ ਮਤਦਾਨ ਲਈ ਪ੍ਰੇਰਿਤ

ਜ਼ਿਲਾ ਚੋਣ ਅਧਿਕਾਰੀਆਂ ਨੂੰ ਘੱਟ ਵੋਟ ਭੁਗਤਾਨ ਵਾਲੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਤਵੱਜੋ ਦੇਣ ਦੇ ਨਿਰਦੇਸ਼ ਚੰਡੀਗੜ, 9 ਦਸੰਬਰ: ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ- 2022 ਵਿੱਚ ਵੱਧ ਤੋਂ ਵੱਧ ਮਤਦਾਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ, ਪੰਜਾਬ ਦੇ ਮੁੱਖ ਚੋਣ ਅਫਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ-ਕਮ-ਜਿਲਾ ਚੋਣ ਅਫਸਰਾਂ (ਡੀ.ਈ.ਓਜ) ਨੂੰ ਉਨਾਂ … Continue reading ਪੰਜਾਬ ਵਿਧਾਨ ਸਭਾ ਚੋਣਾਂ-2022: ਡੀਸੀ ਦਾ ਸੁਨੇਹਾ, ਟਰੈਕਟਰ ਰੈਲੀਆਂ, ਨੁੱਕੜ ਨਾਟਕਾਂ ਅਤੇ ਹੋਰ ਸਵੀਪ ਗਤੀਵਿਧੀਆਂ ਰਾਹੀਂ ਕੀਤਾ ਜਾਵੇਗਾ ਵੋਟਰਾਂ ਨੂੰ ਮਤਦਾਨ ਲਈ ਪ੍ਰੇਰਿਤ