ਕਿਸਾਨਾਂ ਨੂੰ ਖੁਸ਼ਹਾਲ ਕਰਨ ਲਈ ਫ਼ਸਲੀ ਵਿਭਿੰਨਤਾ ਅਤਿ ਜ਼ਰੂਰੀ ਤੇ ਅਹਿਮ :ਅਨਿਰੁਧ ਤਿਵਾੜੀ

ਮੁੱਖ ਸਕੱਤਰ ਨੇ ‘ਫਸਲੀ ਵਿਭਿੰਨਤਾ’ ਵਿਸ਼ੇ ’ਤੇ ਅਧਾਰਿਤ ਕੌਮੀ ਥੀਮੈਟਿਕ ਵਰਕਸ਼ਾਪ ਦੀ ਕੀਤੀ ਅਗਵਾਈ ਚੰਡੀਗੜ, 9 ਦਸੰਬਰ: ਫਸਲੀ ਵਿਭਿੰਨਤਾ ਅਜੋਕੇ ਸਮੇਂ ਵਿੱਚ ਪੇਂਡੂ ਖੁਸ਼ਹਾਲੀ ਵਿਸ਼ੇਸ਼ ਤੌਰ ‘ਤੇ ਕਿਸਾਨਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾ ਸਕਦੀ ਹੈ ਅਤੇ ਪੰਜਾਬ ਵਰਗੇ ਸਾਰੇ ਖੇਤੀ ਪ੍ਰਧਾਨ ਸੂਬਿਆਂ ਲਈ ਲਾਹੇਵੰਦ ਸਾਬਤ ਸਕਦੀ ਹੈ । ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਸਕੱਤਰ, ਸ੍ਰੀ … Continue reading ਕਿਸਾਨਾਂ ਨੂੰ ਖੁਸ਼ਹਾਲ ਕਰਨ ਲਈ ਫ਼ਸਲੀ ਵਿਭਿੰਨਤਾ ਅਤਿ ਜ਼ਰੂਰੀ ਤੇ ਅਹਿਮ :ਅਨਿਰੁਧ ਤਿਵਾੜੀ