ਰਵੀ ਮੋਹਨ ਕਪੂਰ ਨੇ ਪੇਡਾ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 10 ਦਸੰਬਰ। ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੀ ਅਗਵਾਈ ਹੇਠ ਸ੍ਰੀ ਰਵੀ ਮੋਹਨ ਕਪੂਰ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰਾਲੇ ਅਧੀਨ ਚੱਲ ਰਹੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਪੇਡਾ ਦੇ ਬੁਲਾਰੇ ਅਨੁਸਾਰ ਸ੍ਰੀ ਰਵੀ ਮੋਹਨ ਕਪੂਰ ਨੇ ਅੱਜ ਇਹ ਅਹੁਦਾ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ … Continue reading ਰਵੀ ਮੋਹਨ ਕਪੂਰ ਨੇ ਪੇਡਾ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ