BSF ਦਾ ਅਧਿਕਾਰ ਖੇਤਰ ਵਧਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਤੇ ਪੰਜਾਬ ਸਰਕਾਰ ਨੇ ਸੁਪਰੀਮ ਕੋਟ ਚ ਦਿੱਤੀ ਚੁਣੌਤੀ

ਚੰਡੀਗੜ੍ਹ, 11 ਦਸੰਬਰ, 2021: ਪੰਜਾਬ ਸਰਕਾਰ ਨੇ ਬੀਐਸਐਫ ਦਾ ਅਧਿਕਾਰ ਖੇਤਰ ਪੰਜਾਬ ਸਮੇਤ ਸਰਹੱਦੀ ਸੂਬਿਆਂ ਤੱਕ ਵਧਾਉਣ ਦੇ ਕੇਂਦਰ ਸਰਕਾਰ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਇਸ ਸਬੰਧੀ ਕੇਂਦਰ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਸ ਜਾਣਕਾਰੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਹੈ। ਸਿੱਧੂ ਨੇ ਕਿਹਾ ਕਿ … Continue reading BSF ਦਾ ਅਧਿਕਾਰ ਖੇਤਰ ਵਧਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਤੇ ਪੰਜਾਬ ਸਰਕਾਰ ਨੇ ਸੁਪਰੀਮ ਕੋਟ ਚ ਦਿੱਤੀ ਚੁਣੌਤੀ