ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਵਿਸ਼ੇਸ ਬੱਸ ਰਾਹੀ ਲੋਕਾਂ ਜ਼ਿਲ੍ਹੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਕੀਤੇ ਗਏ ਦਰਸ਼ਨ

ਗੁਰਦਾਸਪੁਰ, 13 ਦਸੰਬਰ ( ਮੰਨਣ ਸੈਣੀ ) । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸ ਸਥਾਨਕ ਪੰਚਾਇਤ ਭਵਨ ਤੋਂ ਰਵਾਨਾ ਕੀਤੀ ਗਈ। ਅੱਜ ਸਵੇਰੇ ਕਰੀਬ 9.45 ਵਜੇ ਸਤਿੰਦਰ ਸਿੰਘ ਕੌਂਸਲਰ, ਵਾਰਡ ਨੰਬਰ 11 ਵਲੋਂ ਵਿਸ਼ੇਸ ਬੱਸ ਨੂੰ ਰਵਾਨਾ ਕੀਤਾ … Continue reading ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਵਿਸ਼ੇਸ ਬੱਸ ਰਾਹੀ ਲੋਕਾਂ ਜ਼ਿਲ੍ਹੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਕੀਤੇ ਗਏ ਦਰਸ਼ਨ