ਜ਼ਿਲ੍ਹੇ ਦੇ 07 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫਸਰ ਨਿਯੁਕਤ

ਗੁਰਦਾਸਪੁਰ, 13 ਦਸੰਬਰ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ –ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦਿਆਂ ਹੋਇਆਂ ਜ਼ਿਲ੍ਹੇ ਦੇ 07 ਵਿਧਾਨ ਸਭਾ ਚੋਣ ਹਲਕਿਆਂ ਲਈ ਰਿਟਰਨਿੰਗ ਅਫਸਰ ਤਾਇਨਾਤ ਕੀਤੇ ਗਏ ਹਨ।                 ਜ਼ਿਲਾ ਚੋਣ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ … Continue reading ਜ਼ਿਲ੍ਹੇ ਦੇ 07 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫਸਰ ਨਿਯੁਕਤ