ਕਾਂਗਰਸ ਹਾਈਕਮਾਨ ਨੇ ਪੰਜਾਬ ਦੇ ਜ਼ਿਲਾ ਪ੍ਰਧਾਨ ਅਤੇ ਵਰਕਿੰਗ ਪ੍ਰਧਾਨ ਦੀ ਸੂਚੀ ਕੀਤੀ ਜਾਰੀ, ਵੇਖੋ ਲਿਸਟ

ਆਲ ਇੰਡਿਆ ਕਾਂਗਰਸ ਕਮੇਟੀ ਵੱਲੋ ਪੰਜਾਬ ਦੇ ਜ਼ਿਲਾ ਪ੍ਰਧਾਨ ਅਤੇ ਵਰਕਿੰਗ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਹ ਸੂਚੀ ਸੋਨਿਆ ਗਾਂਧੀ ਦੀ ਮੰਜੂਰੀ ਨਾਲ ਜਾਰੀ ਕੀਤੀ ਗਈ ਹੈ।