ਤ੍ਰਿਪਤ ਬਾਜਵਾ ਨੇ ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ

ਸੇਮ ਪ੍ਰਭਾਵਿਤ ਇਲਾਕਿਆਂ ਵਿੱਚ ਝੀਂਗਾ ਮੱਛੀ ਨੂੰ ਉਤਸ਼ਾਹਤ ਕਰਨ ਉੱਤੇ ਦਿੱਤਾ ਜਾ ਰਿਹੈ ਜ਼ੋਰ ਚੰਡੀਗੜ੍ਹ, 14 ਦਸੰਬਰ:ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਨੇ ਅੱਜ ਇੱਥੇ ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ।  ਇਸ ਮੌਕੇ ਉਨ੍ਹਾਂ ਨੇ ਨਵੇਂ ਮੱਛੀ ਪਾਲਣ ਅਫਸਰਾਂ ਨੂੰ ਤਨਦੇਹੀ ਤੇ … Continue reading ਤ੍ਰਿਪਤ ਬਾਜਵਾ ਨੇ ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ