‘ਆਪ’ ਦੀ ਸਰਕਾਰ ਬਣਨ ’ਤੇ ਜਲੰਧਰ ’ਚ ਬਣਾਵਾਂਗੇ ਦੇਸ਼ ਦੀ ਸਭ ਤੋਂ ਵੱਡੀ ‘ਸਪੋਰਟਸ ਯੂਨੀਵਰਸਿਟੀ’ ਅਤੇ ‘ਅੰਤਰ ਰਾਸ਼ਟਰੀ ਹਵਾਈ ਅੱਡਾ’ : ਅਰਵਿੰਦ ਕੇਜਰੀਵਾਲ

-ਕੇਜਰੀਵਾਲ ਦੀ ਅਗਵਾਈ ਵਿੱਚ ਤਿਰੰਗੇ ਦੇ ਰੰਗ ’ਚ ਰੰਗਿਆ ਗਿਆ ਜਲੰਧਰ  -ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸੁਫਨਿਆਂ ਦਾ ਭਾਰਤ ਬਣਾਉਣ ਲਈ ਅਸੀਂ ‘ਸਿੱਖਿਆ’ ਨੂੰ ਸਭ ਤੋਂ ਜ਼ਿਆਦਾ ਤਵੱਜੋ ਦਿੱਤੀ: ਅਰਵਿੰਦ ਕੇਜਰੀਵਾਲ  -ਅਸੀਂ ਪੰਜਾਬ ਵਿੱਚ ਭਾਈਚਾਰਾ ਅਤੇ ਅਮਨ ਸ਼ਾਂਤੀ ਕਾਇਮ ਕਰ ਕੇ ਰਾਜ ਨੂੰ ਖ਼ੁਸ਼ਹਾਲ ਬਣਾਵਾਂਗੇ: ਅਰਵਿੰਦ ਕੇਜਰੀਵਾਲ -ਆਮ ਆਦਮੀ ਪਾਰਟੀ ਦਾ ਝਾੜੂ ਪੂਰੇ … Continue reading ‘ਆਪ’ ਦੀ ਸਰਕਾਰ ਬਣਨ ’ਤੇ ਜਲੰਧਰ ’ਚ ਬਣਾਵਾਂਗੇ ਦੇਸ਼ ਦੀ ਸਭ ਤੋਂ ਵੱਡੀ ‘ਸਪੋਰਟਸ ਯੂਨੀਵਰਸਿਟੀ’ ਅਤੇ ‘ਅੰਤਰ ਰਾਸ਼ਟਰੀ ਹਵਾਈ ਅੱਡਾ’ : ਅਰਵਿੰਦ ਕੇਜਰੀਵਾਲ