ਪੰਜਾਬ ਸਰਕਾਰ ਵੱਲੋਂ ਪੰਜਾਬੀ ਫਿਲਮ ਵਿਕਾਸ ਕੌਂਸਲ ਦਾ ਕੀਤਾ ਜਾਵੇਗਾ ਗਠਨ

ਕਦਮ ਦਾ ਉਦੇਸ਼ ਪੰਜਾਬੀ ਕਲਾ, ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ  ਮੁੱਖ ਮੰਤਰੀ ਚੰਨੀ ਨੇ ਪੰਜਾਬੀ ਗਾਇਕਾਂ, ਅਦਾਕਾਰਾਂ ਅਤੇ ਸੰਗੀਤਕਾਰਾਂ ਨੂੰ ਸ਼ਾਨ-ਏ-ਪੰਜਾਬ ਲਾਈਫਟਾਈਮ ਐਵਾਰਡਾਂ ਨਾਲ ਕੀਤਾ ਸਨਮਾਨਿਤ ਚੰਡੀਗੜ੍ਹ, 15 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੰਜਾਬੀ ਫਿਲਮ ਵਿਕਾਸ ਕੌਂਸਲ, ਪੰਜਾਬ ਦੇ ਗਠਨ ਦਾ ਐਲਾਨ ਕੀਤਾ … Continue reading ਪੰਜਾਬ ਸਰਕਾਰ ਵੱਲੋਂ ਪੰਜਾਬੀ ਫਿਲਮ ਵਿਕਾਸ ਕੌਂਸਲ ਦਾ ਕੀਤਾ ਜਾਵੇਗਾ ਗਠਨ