ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ ਵਿੱਚ ਚੇਅਰ ਕਾਇਮ ਕਰਨ ਦਾ ਐਲਾਨ

ਪੰਜਾਬ ਸਰਕਾਰ ਨੇ ਗੁਰਦਾਸਪੁਰ ਵਿਖੇ ਪ੍ਰਭੂ ਯਿਸੂ ਮਸੀਹ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਇਆ ਰਾਜ ਪੱਧਰੀ ਸਮਾਗਮ ਗੁਰਦਾਸਪੁਰ, 16 ਦਸੰਬਰ ( ਮੰਨਣ ਸੈਣੀ )। ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਈਸਾਈ ਭਾਈਚਾਰੇ ਦੇ ਹਿੱਤ ਵਿੱਚ ਕਈ ਇਤਿਹਾਸਕ ਐਲਾਨ ਕਰਦਿਆ ਕਿਹਾ ਕਿ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ ਵਿੱਚ ਚੇਅਰ ਸਥਾਪਿਤ ਕੀਤੀ ਜਾਵੇਗੀ। ਗੁਰਦਾਸਪੁਰ ਵਿਖੇ … Continue reading ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ ਵਿੱਚ ਚੇਅਰ ਕਾਇਮ ਕਰਨ ਦਾ ਐਲਾਨ