25 ਸਾਲ ਕਾਂਗਰਸ ਅਤੇ 20 ਸਾਲ ਅਕਾਲੀ- ਭਾਜਪਾ ਨੂੰ ਅਜ਼ਮਾਇਆ, ਹੁਣ ਇੱਕ ਮੌਕਾ ‘ਆਪ’ ਨੂੰ ਦੇਵੇ ਪੰਜਾਬ: ਅਰਵਿੰਦ ਕੇਜਰੀਵਾਲ

ਪੰਜਾਬ ਖੁਦ ਤੈਅ ਕਰੇ, ਗੁੱਲੀ ਡੰਡਾ ਖੇਡਣ ਵਾਲੀ ਜਾਂ ਸਕੂਲ- ਹਸਪਤਾਲ ਬਣਾਉਣ ਸਰਕਾਰ ਚਾਹੀਦੀ ਹੈ: ਅਰਵਿੰਦ ਕੇਜਰੀਵਾਲ -ਤੰਜ ਕਸਦਿਆਂ ਬੋਲੇ ਕੇਜਰੀਵਾਲ: ‘ਚੰਨੀ ਨੇ ਸਰਕਾਰ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ’ -ਖ਼ਜ਼ਾਨਾ ਲੁੱਟਣ ਵਾਲਿਆਂ ਦੀ ਜੇਬਾਂ ਤੋਂ ਸਰਕਾਰੀ ਪੈਸਾ ਵਸੂਲ ਕਰੇਗੀ ‘ਆਪ’ ਦੀ ਸਰਕਾਰ: ਅਰਵਿੰਦ ਕੇਜਰੀਵਾਲ -80 ਦਿਨਾਂ ਦਾ ਹਿਸਾਬ ਦੇ ਕੇ ਕਿਹੜੇ ਮੂੰਹ ਅਗਲੇ 5 … Continue reading 25 ਸਾਲ ਕਾਂਗਰਸ ਅਤੇ 20 ਸਾਲ ਅਕਾਲੀ- ਭਾਜਪਾ ਨੂੰ ਅਜ਼ਮਾਇਆ, ਹੁਣ ਇੱਕ ਮੌਕਾ ‘ਆਪ’ ਨੂੰ ਦੇਵੇ ਪੰਜਾਬ: ਅਰਵਿੰਦ ਕੇਜਰੀਵਾਲ