ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਸਮੂਹ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਆਪਣਾ-ਆਪਣਾ ਹਥਿਆਰ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ

ਗੁਰਦਾਸਪੁਰ, 17 ਦਸੰਬਰ ( ਮੰਨਣ ਸੈਣੀ)। ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫੋਜ਼ਦਾਰੀ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਗਏ ਹਨ  ਕਿ ਸਮੂਹ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀ ਆਪਣਾ-ਆਪਣਾ ਹਥਿਆਰ ਨੇੜੇ ਦੇ ਪੁਲਿਸ ਸਟੇਸ਼ਨ ਵਿਚ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾ ਕਰਵਾਉਣ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ … Continue reading ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਸਮੂਹ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਆਪਣਾ-ਆਪਣਾ ਹਥਿਆਰ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ