ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀ

ਸੂਬਾ ਸਰਕਾਰ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਪਰਗਟ ਸਿੰਘ ਚੰਡੀਗੜ੍ਹ, 17 ਦਸੰਬਰ: ਸੂਬੇ ਭਰ ਵਿੱਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ।ਇਨ੍ਹਾਂ ਅਸਾਮੀਆਂ ਸਮੇਤ ਹੁਣ ਤੱਕ ਕੁੱਲ 20166 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ … Continue reading ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀ